ਸੈੱਲਾਂ ਨੂੰ ਮਰਜ ਕਰਨਾ (Merging Cells):
Rowspan (ਰੋਅਸਪੈਨ): ਜੋ ਅਸੀਂ ਦੋ ਜਾਂ ਵਧੇਰੇ ਰੋਅਜ਼ ਦੇ ਸੈੱਲਾਂ ਨੂੰ ਜੋੜ ਕੇ ਇੱਕ ਸਿੰਗਲ ਸੈੱਲ ਬਨਾਉਣਾ ਚਾਹੁੰਦੇ ਹਾਂ, ਤਾਂ ਅਸੀਂ rowspan ਐਟਰੀਬਿਊਟ ਦੀ ਵਰਤੋਂ ਕਰਾਂਗੇ, ਜਿਵੇਂ ਕਿ ਚਿੱਤਰ 3.11 ਵਿੱਚ ਦਿਖਾਇਆ ਗਿਆ ਹੈ | rows pan ਐਟਰੀਬਿਊਟ ਦਾ ਘੱਟੋ ਘੱਟ ਮੁੱਲ 2 ਹੁੰਦਾ ਹੈ।
Comments
Post a Comment